Versions
PAV ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆॽ ਕੀ ਉਸ ਲਈ ਰੂਹ ਬਾਕੀ ਨਹੀਂॽ ਫੇਰ ਇੱਕ ਨੂੰ ਹੀ ਕਿਉਂॽ ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ ਸੋ ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਤੀਵੀਂ ਦੀ ਬੇਪਰਤੀਤੀ ਨਾ ਕਰ
IRVPA ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ