Versions
PAV ਮੈਂ ਤੁਹਾਨੂੰ ਸਤ ਆਖਦਾ ਭਈ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ
ERVPA ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ।”
IRVPA ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।