Versions
PAV ਤੂੰ ਹੁਕਮਾਂ ਨੂੰ ਜਾਣਦਾ ਹੈਂ- ਤੂੰ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਠੱਗੀ ਨਾ ਕਰ, ਆਪਣੇ ਮਾਂ ਪਿਉ ਦਾ ਆਦਰ ਕਰ
ERVPA ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।”‘
IRVPA ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।