Versions
PAV ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ. ਮਨੁੱਖਾਂ ਕੋਲੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਕੋਲੋਂ ਨਹੀਂ ਕਿਉਂਕਿ ਪਰਮੇਸ਼ੁਰ ਕੋਲੋਂ ਸਭ ਕੁਝ ਹੋ ਸੱਕਦਾ ਹੈ
ERVPA ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
IRVPA ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।