Versions
PAV ਪਤਰਸ ਉਹ ਨੂੰ ਕਹਿਣ ਲੱਗਾ, ਵੇਖ ਅਸੀਂ ਸੱਭੋਂ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ
ERVPA ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”
IRVPA ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।