Versions
PAV ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਟਹਿਲੂਆ ਹੋਵੇ
ERVPA ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
IRVPA ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।