Bible Versions
Bible Books

Mark 10:46 (AKJV) American King James Version

Versions

PAV   ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਡੇ ਬੈਠਾ ਸੀ
ERVPA   ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸਡ਼ਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸਡ਼ਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
IRVPA   {ਅੰਨ੍ਹੇ ਬਰਤਿਮਈ ਨੂੰ ਸੁਜਾਖਾ ਕਰਨਾ} (ਮੱਤੀ 20:29-34; ਲੂਕਾ 18:35-43) PS ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us