Versions
PAV ਯਿਸੂ ਨੇ ਅੱਗੋਂ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ!
ERVPA ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸਨੇ ਜਵਾਬ ਦਿੱਤਾ, “ਗੁਰੂ, ਮੈਂ ਮੁਡ਼ ਤੋਂ ਵੇਖਣਾ ਚਾਹੁੰਦਾ ਹਾਂ।”
IRVPA ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!