Bible Versions
Bible Books

Mark 12:1 (AKJV) American King James Version

Versions

PAV   ਫੇਰ ਉਹ ਉਨ੍ਹਾਂ ਨਾਲ ਦ੍ਰਿਸ਼ਟਾਂਤਾ ਵਿੱਚ ਬੋਲਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰ ਦਾ ਬਾਗ਼ ਲਾਇਆ ਅਰ ਉਹ ਦੇ ਚੁਫੇਰੇ ਬਾੜ ਦਿੱਤੀ ਅਤੇ ਰਸ ਲਈ ਚੁਬੱਚਾ ਕੱਢਿਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ
ERVPA   ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸਨੇ ਬਾਗ ਦੇ ਆਲੇ-ਦੁਆਲੇ ਬਾਡ਼ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚਲਾ ਗਿਆ।
IRVPA   {ਦੁਸ਼ਟ ਕਿਸਾਨਾਂ ਦਾ ਦ੍ਰਿਸ਼ਟਾਂਤ} (ਮੱਤੀ 21:33-46; ਲੂਕਾ 20:9-19) PS ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us