Bible Versions
Bible Books

Mark 12:6 (AKJV) American King James Version

Versions

PAV   ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤ੍ਰ। ਓੜਕ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਘੱਲਿਆ ਭਈ ਓਹ ਮੇਰੇ ਪੁੱਤ੍ਰ ਦਾ ਮਾਨ ਰੱਖਣਗੇ
ERVPA   “ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਮਾਲੀ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’
IRVPA   ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤਰ। ਆਖੀਰ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਭੇਜਿਆ ਜੋ ਉਹ ਮੇਰੇ ਪੁੱਤਰ ਦਾ ਮਾਣ ਰੱਖਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us