Versions
PAV ਪਰ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਸਾ ਸਾਡਾ ਹੋ ਜਾਵੇਗਾ
ERVPA “ਪਰ ਕਿਸਾਨਾਂ ਨੇ ਆਪਸ ‘ਚ ਵਿਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।’
IRVPA ਅਤੇ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਿਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।