Versions
PAV ਸੋ ਬਾਗ ਦਾ ਮਾਲਕ ਕੀ ਕਰੇਗਾ? ਉਹ ਆਵੇਗਾ ਅਰ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ
ERVPA ਸੋ ਹੁਣ ਬਾਗ ਦਾ ਮਾਲਕ ਕੀ ਕਰੇਗਾ? ਹੁਣ ਉਹ ਬਾਗ ਵਿੱਚ ਆਵੇਗਾ ਅਤੇ ਸਾਰੇ ਕਿਸਾਨਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਹੋਰਨਾਂ ਨੂੰ ਸੌਂਪੇਗਾ।
IRVPA ਸੋ ਬਾਗ਼ ਦਾ ਮਾਲਕ ਹੁਣ ਕੀ ਕਰੇਗਾ? ਉਹ ਆਵੇਗਾ ਅਤੇ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰਾਂ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ।