Versions
PAV ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ।।
ERVPA ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, ਮਨੁੱਖ ਦਾ ਪੁੱਤਰ ਮਰ ਜਾਵੇਗਾ। ਪਰ ਜੋ ਉਸਨੂੰ ਫ਼ਡ਼ਵਾਏਗਾ ਉਸ ਲਈ ਇਹ ਬਹੁਤ ਬੁਰਾ ਹੋਵੇਗਾ। ਇਸ ਨਾਲੋਂ ਤਾਂ ਚੰਗਾ ਸੀ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ।”
IRVPA ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਾ ਜੰਮਦਾ। PS