Bible Versions
Bible Books

Mark 14:23 (AKJV) American King James Version

Versions

PAV   ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ
ERVPA   ਤਾਂ ਉਸਨੇ ਦਾਖ ਰਸ ਦਾ ਪਿਆਲਾ ਫ਼ਡ਼ਿਆ ਤੇ ਫ਼ਿਰ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।
IRVPA   ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us