Bible Versions
Bible Books

Mark 14:30 (AKJV) American King James Version

Versions

PAV   ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ
ERVPA   ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕਡ਼ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?”
IRVPA   ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us