Versions
PAV ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਹੋਈਆਂ ਸਨ ਅਤੇ ਓਹ ਨਹੀਂ ਜਾਣਦੇ ਸਨ ਭਈ ਉਸ ਨੂੰ ਕੀ ਉੱਤਰ ਦੇਣ
ERVPA ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸਨੇ ਫ਼ਿਰ ਉਨ੍ਹਾਂ ਨੂੰ ਸੁਤਿਆਂ ਪਾਇਆ। ਉਨ੍ਹਾਂ ਦੀਆਂ ਅਖਾਂ ਬਡ਼ੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸਨੂੰ ਕੀ ਜਵਾਬ ਦੇਣ।
IRVPA ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ।