Bible Versions
Bible Books

Mark 14:47 (AKJV) American King James Version

Versions

PAV   ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਧੂ ਲਈ ਅਰ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ
ERVPA   ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖਡ਼ੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵਢ ਦਿੱਤਾ।
IRVPA   ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us