Versions
PAV ਮੈਂ ਰੋਜ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਰ ਤੁਸਾਂ ਮੈਨੂੰ ਨਾ ਫੜਿਆ ਪਰ ਇਹ ਇਸ ਲਈ ਹੋਇਆ ਜੋ ਲਿਖਤਾਂ ਪੂਰੀਆਂ ਹੋਣ
ERVPA ਪਰ ਰੋਜ਼ ਮੈਂ ਮੰਦਰ ਵਿੱਚ ਉਪਦੇਸ਼ ਦਿੰਦਾ, ਤੁਹਾਡੇ ਨਾਲ ਹੁੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਇਹ ਸਭ ਇਸ ਲਈ ਹੋਇਆ ਕਿ ਪੋਥੀਆਂ ਪੂਰੀਆਂ ਹੋਣ।”
IRVPA ਮੈਂ ਰੋਜ਼ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ, ਪਰ ਇਹ ਇਸ ਲਈ ਹੋਇਆ ਜੋ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਪੂਰੀਆਂ ਹੋਣ।