Bible Versions
Bible Books

Mark 14:5 (AKJV) American King James Version

Versions

PAV   ਕਿਉਂਕਿ ਹੋ ਸੱਕਦਾ ਸੀ ਜੋ ਇਹ ਅਤਰ ਡੂਢ ਸੌ ਰੁਪਏ ਤੋਂ ਵਧੀਕ ਨੂੰ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ ਸੋ ਉਹ ਉਸ ਤੀਵੀਂ ਨੂੰ ਝਿੜਕਣ ਲੱਗੇ
ERVPA   ਕਿਉਂਕਿ ਉਹ ਅਤਰ ਇੱਕ ਸਾਲ ਦੀ ਮਿਹਨਤ ਜਿੰਨਾ ਸੀ ਅਤੇ ਇਹੀ ਅਤਰ ਵੇਚਕੇ ਇਸਦਾ ਪੈਸਾ ਗਰੀਬ ਲੋਕਾਂ ਵਿੱਚ ਵੰਡਿਆ ਜਾਂਦਾ ਤਾਂ ਕਿੰਨਾ ਚੰਗਾ ਹੁੰਦਾ।” ਇਉਂ ਉਹ ਉਸ ਔਰਤ ਦੀ ਅਲੋਚਨਾ ਕਰਨ ਲੱਗੇ।
IRVPA   ਕਿਉਂਕਿ ਇਹ ਅਤਰ ਤਿੰਨ ਸੋ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੋ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us