Bible Versions
Bible Books

Mark 14:68 (AKJV) American King James Version

Versions

PAV   ਪਰ ਉਹ ਮੁੱਕਰ ਕੇ ਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਭਈ ਤੂੰ ਕੀ ਆਖਦੀ ਹੈਂ, ਅਤੇ ਓਹ ਬਾਹਰ ਡੇਓਢੀ ਵਿੱਚ ਚੱਲਿਆ ਗਿਆ
ERVPA   ਪਰ ਪਤਰਸ ਨੇ ਕਿਹਾ ਕਿ ਉਹ ਤਾਂ ਉਸ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉਥੋਂ ਉਠਕੇ ਡਿਓਢੀ ਵੱਲ ਨੂੰ ਚਲਾ ਗਿਆ।
IRVPA   ਪਰ ਉਹ ਮੁੱਕਰ ਨੇ ਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਜੋ ਤੂੰ ਕੀ ਆਖਦੀ ਹਾਂ, ਅਤੇ ਉਹ ਬਾਹਰ ਡਿਉੜੀ ਵਿੱਚ ਚੱਲਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us