Bible Versions
Bible Books

Mark 14:71 (AKJV) American King James Version

Versions

PAV   ਪਰ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ
ERVPA   ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿਡ਼ਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸਨੂੰ ਨਹੀਂ ਜਾਣਦਾ।”
IRVPA   ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us