Bible Versions
Bible Books

Mark 15:20 (AKJV) American King James Version

Versions

PAV   ਜਾਂ ਉਸ ਨਾਲ ਠੱਠਾ ਕਰ ਹਟੇ ਤਾਂ ਉਹ ਦੇ ਉੱਤੋਂ ਬੈਂਗਣੀ ਬਸਤ੍ਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤ੍ਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜਾਉਣ ਲਈ ਬਾਹਰ ਲੈ ਗਏ।।
ERVPA   ਜਦੋਂ ਉਹ ਉਸਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪਡ਼ਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸਦੇ ਕੱਪਡ਼ੇ ਪੁਆ ਦਿੱਤੇ ਅਤੇ ਉਸਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸਨੂੰ ਸਲੀਬ ਦਿੱਤੀ ਜਾਵੇ।
IRVPA   ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us