Bible Versions
Bible Books

Mark 15:27 (AKJV) American King James Version

Versions

PAV   ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਆ ਉਹ ਦੇ ਖੱਬੇ ਸਲੀਬ ਉੱਤੇ ਚੜਾਇਆ
ERVPA   ਉਨ੍ਹਾਂ ਨੇ ਉਸਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚਢ਼ਾਇਆ। ਇੱਕ ਨੂੰ ਉਸਦੇ ਸੱਜੇ ਅਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ।
IRVPA   ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us