Bible Versions
Bible Books

Mark 16:19 (AKJV) American King James Version

Versions

PAV   ਫੇਰ ਪ੍ਰਭੁ ਯਿਸੂ ਉਨ੍ਹਾਂ ਨਾਲ ਬਚਨ ਕਰ ਹਟਿਆ ਅਕਾਸ਼ ਉੱਤੇ ਉਠਾ ਲਿਆਗਾ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
ERVPA   ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
IRVPA   {ਯਿਸੂ ਦਾ ਸਵਰਗ ਤੇ ਉਠਾਇਆ ਜਾਣਾ} (ਲੂਕਾ 24:50-53; ਰਸੂਲਾਂ ਦੇ ਕਰਤੱਬ 1:9-11) PS ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us