Bible Versions
Bible Books

Mark 16:20 (AKJV) American King James Version

Versions

PAV   ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੁ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਰ ਬਚਨ ਨੂੰ ਉਨ੍ਹਾਂ ਨਿਸ਼ਾਨਿਆਂ ਦੀ ਰਾਹੀਂ ਜਿਹੜੇ ਨਾਲ ਨਾਲ ਹੁੰਦੇ ਸਨ ਸਾਬਤ ਕਰਦਾ ਸੀ ।।
ERVPA   ਤਾਂ ਉਸਦੇ ਚੇਲੇ ਚਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।
IRVPA   ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us