Bible Versions
Bible Books

Mark 16:8 (AKJV) American King James Version

Versions

PAV   ਅਤੇ ਓਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਓਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ ।।
ERVPA   ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ। (ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇਥੇ ਹੀ ਖਤਮ ਕਰਦੀਆਂ ਹਨ।)
IRVPA   ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ। ਮੱਤੀ 28:9, 10; ਯੂਹੰਨਾ 20:11-18 PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us