Versions
PAV ਅਰ ਉਜਾੜ ਵਿੱਚ ਚਾਹਲੀਆਂ ਦਿਨਾਂ ਤੀਕਰ ਸ਼ਤਾਨ ਉਹ ਨੂੰ ਪਰਤਾਉਂਦਾ ਰਿਹਾ ਅਤੇ ਉਹ ਜੰਗਲੀ ਜਨਾਉਰਾਂ ਨਾਲ ਰਹਿੰਦਾ ਸੀ ਅਤੇ ਦੂਤ ਉਹ ਦੀ ਟਹਿਲ ਕਰਦੇ ਸਨ।।
ERVPA ਉਹ ਉਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਿਆਇਆ ਗਿਆ। ਜਦੋਂ ਉਹ ਉਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।
IRVPA ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ। ਮੱਤੀ 4:18-22; ਲੂਕਾ 4:14, 15 PEPS