Bible Versions
Bible Books

Mark 3:8 (AKJV) American King James Version

Versions

PAV   ਅਰ ਯਹੂਦਿਯਾ ਅਤੇ ਯਰੂਸ਼ਲਮ ਅਤੇ ਅਦੂਮ ਤੋਂ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿਹੇ ਵੱਡੇ ਵੱਡੇ ਕੰਮ ਕਰਦਾ ਹੈ ਉਹ ਦੇ ਕੋਲ ਆਈ
ERVPA   ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।
IRVPA   ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us