Bible Versions
Bible Books

Mark 4:19 (AKJV) American King James Version

Versions

PAV   ਅਤੇ ਦੁਨੀਆ ਦੀ ਚਿੰਤਾ ਅਰ ਧਨ ਦਾ ਧੋਖਾ ਅਰ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦੇ ਹਨ ਅਤੇ ਉਹ ਅਫੱਲ ਰਹਿੰਦਾ ਹੈ
ERVPA   ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
IRVPA   ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us