Versions
PAV ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਯਾ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
ERVPA ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹਡ਼ਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹਡ਼ੀ ਕਹਾਣੀ ਵਰਤੋਂ ‘ਚ ਲਿਆਵਾਂ
IRVPA {ਰਾਈ ਦੇ ਦਾਣੇ ਦਾ ਦ੍ਰਿਸ਼ਟਾਂਤ} PS ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?