Bible Versions
Bible Books

Mark 5:14 (AKJV) American King James Version

Versions

PAV   ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਨੱਠ ਕੇ ਨਗਰ ਅਤੇ ਪਿੰਡਾਂ ਵਿੱਚ ਖਬਰ ਪੁਚਾਈ ਅਰ ਲੋਕ ਇਹ ਵੇਖਣ ਨਿੱਕਲੇ ਜੋ ਕੀ ਹੋਇਆ ਹੈ
ERVPA   ਜਿਹਡ਼ੇ ਆਦਮੀ ਉਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰਖਵਾਲੀ ਕਰ ਰਹੇ ਸਨ ਨਸ੍ਸ ਗਏ ਅਤੇ ਨਸ੍ਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ।
IRVPA   ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us