Versions
PAV ਅਰ ਦਾਉ ਦਾ ਦਿਨ ਆ ਪਹੁੰਚਿਆ ਜਦ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਈਸਾਂ ਲਈ ਦਾਉਤ ਕੀਤੀ
ERVPA ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।
IRVPA ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।