Versions
PAV ਤਦ ਉਸ ਨੇ ਬਾਹਰ ਜਾਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
ERVPA ਤਾਂ ਕੁਡ਼ੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
IRVPA ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!