Bible Versions
Bible Books

Mark 6:26 (AKJV) American King James Version

Versions

PAV   ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸੌਂਹ ਅਤੇ ਨਾਲ ਬੈਠਣ ਵਾਲਿਆਂ ਦੀ ਖਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ
ERVPA   ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸਨੇ ਸੌਂਹ ਖਾਕੇ ਉਸ ਕੁਡ਼ੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸਨੂੰ ਇਨਕਾਰ ਨਹੀਂ ਸੀ ਕਰ ਸਕਦਾ।
IRVPA   ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us