Versions
PAV ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਰ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਓਹ ਉਨ੍ਹਾਂ ਭੇਡਾਂ ਵਾਂਙੁ ਸਨ ਜਿਨ੍ਹਾਂ ਦਾ ਅਯਾਲੀ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ
ERVPA ਜਦੋਂ ਯਿਸੂ ਉਥੇ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜਡ਼ੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
IRVPA ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।