Bible Versions
Bible Books

Mark 6:37 (AKJV) American King James Version

Versions

PAV   ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਰੁਪਏ ਦੀਆਂ ਰੋਟੀਆਂ ਮੁੱਲ ਲੈਕੇ ਇਨ੍ਹਾਂ ਨੂੰ ਖੁਆਈਏ?
ERVPA   ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸਕੀਏ।”
IRVPA   ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us