Bible Versions
Bible Books

Mark 7:26 (AKJV) American King James Version

Versions

PAV   ਉਹ ਤੀਵੀਂ ਯੂਨਾਨਣ ਅਤੇ ਜਨਮ ਦੀ ਸੂਰੁਫੈਨੀਕਣ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਧੀ ਵਿੱਚੋਂ ਭੂਤ ਨੂੰ ਕੱਢ ਦਿਓ
ERVPA   ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਨਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕਢਣ ਵਾਸਤੇ ਬੇਨਤੀ ਕੀਤੀ।
IRVPA   ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us