Bible Versions
Bible Books

Mark 7:5 (AKJV) American King James Version

Versions

PAV   ਤਦ ਫਰੀਸੀਆਂ ਅਤੇ ਗ੍ਰੰਥੀਆਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਪਰ ਅਸ਼ੁੱਧ ਹੱਥੀਂ ਰੋਟੀ ਖਾਂਦੇ ਹਨ?
ERVPA   ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
IRVPA   ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us