Versions
PAV ਉਸ ਨੇ ਉਨ੍ਹਾਂ ਨੂੰ ਕਿਹਾ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸੱਭੋਂ ਕੁਝ ਮੁੜ ਸੁਆਰੇਗਾ ਪਰ ਮਨੁੱਖ ਦੇ ਪੁੱਤ੍ਰ੍ਰ ਦੇ ਹੱਕ ਵਿੱਚ ਕਿੱਕੁਰ ਲਿੱਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?
ERVPA ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁਡ਼ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ?
IRVPA ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?