Bible Versions
Bible Books

Mark 9:14 (AKJV) American King James Version

Versions

PAV   ਜਾਂ ਓਹ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫੇਰੇ ਵੱਡੀ ਭੀੜ ਅਰ ਉਨ੍ਹਾਂ ਨਾਲ ਗ੍ਰੰਥੀਆਂ ਨਾਲ ਝਗੜਾ ਕਰਦੇ ਡਿੱਠਾ
ERVPA   ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀਡ਼ ਉਨ੍ਹਾਂ ਦੇ ਗਿਰਦ ਇਕਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।
IRVPA   ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us