Bible Versions
Bible Books

Mark 9:31 (AKJV) American King James Version

Versions

PAV   ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਲਦਾ ਅਰ ਉਨ੍ਹਾਂ ਨੂੰ ਆਖਦਾ ਸੀ ਭਈ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਂਦਾ ਹੈ ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਰ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫੇਰ ਜੀ ਉੱਠੇਗਾ
ERVPA   ਉਹ ਆਪਣੇ ਚੇਲਿਆਂ ਨੂੰ ਇਕਲਿਆਂ ਉਪ੍ਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ਡ਼ਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।”
IRVPA   ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us