Bible Versions
Bible Books

Mark 9:45 (AKJV) American King James Version

Versions

PAV   ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ। ਲੰਙਾਂ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
ERVPA   ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗਡ਼ਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹਡ਼ੀ ਬੁਝਣ ਵਾਲੀ ਨਹੀਂ, ਸੁਟਿਆ ਜ੍ਜਾਵੇ।
IRVPA   ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us