Versions
PAV ਕਿਉਂ ਜੋ ਉਹ ਨਹੀਂ ਜਾਣਦਾ ਸੀ ਭਈ ਕੀ ਉੱਤਰ ਦੇਵੇ ਇਸ ਲਈ ਜੋ ਓਹ ਬਹੁਤ ਡਰ ਗਏ ਸਨ
ERVPA ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ।
IRVPA ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।