Bible Versions
Bible Books

Mark 9:9 (AKJV) American King James Version

Versions

PAV   ਜਾਂ ਓਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੀਕ ਤੁਸਾਂ ਜੋ ਕੁਝ ਡਿੱਠਾ ਕਿਸੇ ਨੂੰ ਨਾ ਦੱਸਣਾ
ERVPA   This verse may not be a part of this translation
IRVPA   ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us