Versions
PAV ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਵਾਲੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸਾਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ
ERVPA ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਦਿਆਂ ਕਰੋ, ਕੋਢ਼ੀਆਂ ਨੂੰ ਸ਼ੁਧ ਕਰੋ, ਭੂਤਾਂ ਨੂੰ ਕਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।
IRVPA ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।