Versions
PAV ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਨਿਆਉਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਜੋਗ ਹੋਵੇਗਾ
ERVPA ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁਛਣ ਜੋਗ ਹੋਵੇਗਾ।
IRVPA ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ।