Versions
PAV ਕਿ ਅੰਨੇ ਸੁਜਾਖੇ ਹੁੰਦੇ ਹਨ ਅਤੇ ਲੰਙੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ ਅਤੇ ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾਂਦੀ ਹੈ
ERVPA ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗਡ਼ੇ ਤੁਰਦੇ ਹਨ, ਕੋਢ਼ੀ ਸ਼ੁਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
IRVPA ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।