Versions
PAV ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਲੱਗ ਤੁਰੇ ਅਰ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ
ERVPA ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸਦੇ ਪਿਛੇ ਲੱਗ ਤੁਰੇ, ਅਤੇ ਉਸਨੇ ਉਨ੍ਹਾਂ ਸਾਰਿਆਂ ਨੂੰ ਰਾਜ਼ੀ ਕੀਤਾ।
IRVPA {ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ} PS ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।