Versions
PAV ਤਦ ਲੋਕ ਇੱਕ ਅੰਨ੍ਹਾਂ ਗੁੰਗਾ ਜਿਹ ਨੂੰ ਭੂਤ ਚਿੰਬੜਿਆ ਹੋਇਆ ਸੀ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਜੋ ਗੁੰਗਾ ਬੋਲਣ ਵੇਖਣ ਲੱਗਾ
ERVPA ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸਨੂੰ ਭੂਤ ਚਿੰਬਡ਼ਿਆਂ ਹੋਇਆ ਸੀ, ਉਸਦੇ ਕੋਲ ਲਿਆਏ ਅਤੇ ਯਿਸੂ ਨੇ ਉਸਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ।
IRVPA {ਯਿਸੂ ਅਤੇ ਸ਼ੈਤਾਨ} (ਮਰਕੁਸ 3:20-30; ਲੂਕਾ 11:14-23) PS ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।