Versions
PAV ਅਤੇ ਸਾਰੇ ਲੋਕ ਅਚਰਜ ਹੋਕੇ ਬੋਲੇ, ਭਲਾ, ਇਹੋ ਦਾਊਦ ਦਾ ਪੁੱਤ੍ਰ ਨਹੀਂ ਹੈ?
ERVPA ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
IRVPA ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ?